• Home »
  • ਖਬਰਾਂ
  • » ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

-ਪੰਜਾਬੀਲੋਕ ਬਿਊਰੋ
ਗਿੱਦੜਬਾਹਾ ਨੇੜੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਗੁਰਸੇਵਕ ਸਿੰਘ 4 ਏਕੜ ਦਾ ਮਾਲਕ ਸੀ ਅਤੇ ਉਸ ਦੇ ਸਿਰ ਕਰੀਬ 4 ਲੱਖ ਕਰਜ਼ਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।