• Home »
  • ਖਬਰਾਂ
  • » ਗੈਂਗਸਟਰ ਜਗਤਾਰ ਸਿੰਘ ਦਾ 17 ਤੱਕ ਪੁਲਿਸ ਰਿਮਾਂਡ

ਗੈਂਗਸਟਰ ਜਗਤਾਰ ਸਿੰਘ ਦਾ 17 ਤੱਕ ਪੁਲਿਸ ਰਿਮਾਂਡ

-ਪੰਜਾਬੀਲੋਕ ਬਿਊਰੋ
ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਜਗਤਾਰ ਸਿੰਘ ਜੱਗੀ ਜੌਹਲ ਨੂੰ ਅੱਜ ਭਾਰੀ ਪੁਲਸ ਸੁਰੱਖਿਆ ਹੇਠ ਬਾਘਾਪੁਰਾਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ 17 ਨਵੰਬਰ ਤਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ।